Back
संगरूर में 162 सीटों में से 20 सीटें बिना मुकाबले जीतीं
AAAsrar Ahmad
Dec 17, 2025 06:15:20
Noida, Uttar Pradesh
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ
ਸੰਗਰੂਰ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀ ਚੋਣਾਂ ’ਚ 20 ਜ਼ੋਨਾਂ ਦੇ ਉਮੀਦਵਾਰ ਰਹੇ ਬਿਨਾਂ ਮੁਕਾਬਲਾ ਜੇਤੂ
ਸੰਗਰੂਰ ਜ਼ਿਲ੍ਹੇ ਦੇ 162 ਜ਼ੋਨ ਵਿੱਚੋਂ 20 ਜ਼ੋਨਾਂ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਇਹ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਪੰਚਾਇਤ ਸੰਮਤੀ ਚੋਣਾਂ ਵਿੱਚ ਸੰਗਰੂਰ ਜਿਲ੍ਹੇ ਦੇ 162 ਜ਼ੋਨ ਹਨ, ਜਿਨ੍ਹਾਂ ਵਿਚੋਂ 20 ਜ਼ੋਨ ਅਜਿਹੇ ਹਨ, ਜਿਥੇ ਇਕ ਉਮੀਦਵਾਰ ਹੀ ਚੋਣ ਮੈਦਾਨ ਹੋਣ ਕਰਕੇ ਉਹ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਉਨ੍ਹਾਂ ਵੇਰਵੇ ਦਿੰਦਿਆਂ ਦੱਸਿਆ ਕਿ ਪੰਚਾਇਤ ਸੰਮਤੀ ਅੰਨਦਾਣਾ ਐਟ ਮੂਨਕ ਵਿਖੇ ਗੁਲਾੜ੍ਹੀ ਅਤੇ ਕਰੋਦਾ ਜ਼ੋਨ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ।
ਇਸੇ ਤਰ੍ਹਾਂ ਪੰਚਾਇਤ ਸੰਮਤੀ ਭਵਾਨੀਗੜ੍ਹ ਵਿਖੇ ਕਾਲਾਝਾੜ, ਪੰਚਾਇਤ ਸੰਮਤੀ ਛਾਜਲੀ ਦੇ ਜ਼ੋਨ ਹਰਿਆਊ, ਪੰਚਾਇਤ ਸੰਮਤੀ ਧੂਰੀ ਵਿਖੇ ਜੋਨ ਨੱਤ, ਕੱਕੜਵਾਲ, ਈਸੜਾ, ਧਾਦਰਾ, ਢਢੋਗਲ, ਮੀਮਸਾ ਤੇ ਭੁੱਲਰਹੇੜੀ ਜ਼ੋਨ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ।
ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦਿੜ੍ਹਬਾ ਦੇ ਜ਼ੋਨ ਸ਼ਾਦੀਹਰੀ, ਤੂਰਬੰਨਜਾਰਾ ਤੇ ਕਮਾਲਪੁਰ ਜ਼ੋਨ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਪੰਚਾਇਤ ਸੰਮਤੀ ਲਹਿਰਾਗਾਗਾ ਦੇ ਚੂੜਲ ਕਲਾਂ ਤੇ ਰਾਏਧਰਾਣਾ ਜ਼ੋਨ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਰਹੇ ਹਨ। ਇਸੇ ਤਰ੍ਹਾਂ ਪੰਚਾਇਤ ਸੰਮਤੀ ਸ਼ੇਰਪੁਰ ਦੇ ਜ਼ੋਨ ਮਾਹਮਦਪੁਰ ਜੇਤੂ ਰਹੇ ਹਨ। ਪੰਚਾਇਤ ਸੰਮਤੀ ਸੁਨਾਮ ਊਧਮ ਸਿੰਘ ਵਾਲਾ ਦੇ ਕੋਟੜਾ ਅਮਰੂ ਅਤੇ ਪੰਚਾਇਤ ਸੰਮਤੀ ਸੁਨਾਮ ਊਧਮ ਸਿੰਘ ਵਾਲਾ-2 ਦੇ ਜ਼ੋਨ ਈਲਵਾਲ ਤੇ ਖੁਰਾਣਾ ਜ਼ੋਨ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSandeep Singh
FollowDec 17, 2025 07:38:210
Report
RKRAJESH KATARIA
FollowDec 17, 2025 07:34:210
Report
KSKiranveer Singh
FollowDec 17, 2025 07:33:560
Report
VBVIJAY BHARDWAJ
FollowDec 17, 2025 07:18:000
Report
SBSANJEEV BHANDARI
FollowDec 17, 2025 07:17:130
Report
TBTarsem Bhardwaj
FollowDec 17, 2025 07:16:540
Report
MSManish Sharma
FollowDec 17, 2025 07:16:240
Report
SGSatpal Garg
FollowDec 17, 2025 07:16:060
Report
BSBhushan Sharma
FollowDec 17, 2025 07:01:280
Report
KBKulbir Beera
FollowDec 17, 2025 06:49:110
Report
RBRohit Bansal
FollowDec 17, 2025 06:08:41Chandigarh, Chandigarh:ਕਕਾ ਪਿੰਡ ਤੋ ਬਲੋਕ ਸੰਮਤੀ ਦੇ ਕਾਂਗਰਸੀ ਆਗੂ ਸੁਰਿੰਦਰ ਸਿੰਘ 475 ਵੋਟਾਂ ਤੋਂ ਹੋਏ ਜੇਤੂ, ਦੂਸਰੇ ਨੰਬਰ ਤੇ ਰਹੀ ਆਪ
0
Report
JSJagmeet Singh
FollowDec 17, 2025 06:06:460
Report
PSParambir Singh Aulakh
FollowDec 17, 2025 06:05:540
Report
PSParambir Singh Aulakh
FollowDec 17, 2025 06:04:510
Report